Versions
PAV ਧੜਕਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਬਦਲੇ ਨਾਲ, ਸਗੋਂ ਪਰਮੇਸ਼ੁਰ ਦੇ ਵੱਟੇ ਨਾਲ ਆਵੇਗਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।।
IRVPA ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ। PEPS