Versions
PAV ਤਦ ਰਬਸ਼ਾਕੇਹ ਖਲੋ ਗਿਆ ਅਰ ਯਹੂਦੀਆਂ ਦੀ ਬੋਲੀ ਵਿੱਚ ਉੱਚੀ ਦੇ ਕੇ ਬੋਲਿਆ ਅਤੇ ਏਹ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦੀਆਂ ਗੱਲਾਂ ਸੁਣੋ!
IRVPA ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਭਾਸ਼ਾ ਵਿੱਚ ਉੱਚੀ ਅਵਾਜ਼ ਨਾਲ ਬੋਲਿਆ ਅਤੇ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦੀਆਂ ਗੱਲਾਂ ਸੁਣੋ!