Versions
PAV ਫੇਰ ਅੱਸ਼ੂਰ ਦੇ ਪਾਤਸ਼ਾਹ ਨੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਯਰੂਸ਼ਲਮ ਨੂੰ ਹਿਜ਼ਕੀਯਾਹ ਪਾਤਸ਼ਾਹ ਕੋਲ ਵੱਡੀ ਫੌਜ ਨਾਲ ਘੱਲਿਆ ਅਤੇ ਉਹ ਉੱਪਰਲੇ ਤਲਾ ਦੀ ਖਾਲੀ ਕੋਲ ਧੋਬੀ ਘਾਟ ਦੇ ਰਾਹ ਵਿੱਚ ਖੜਾ ਸੀ
IRVPA ਫੇਰ ਅੱਸ਼ੂਰ ਦੇ ਰਾਜਾ ਨੇ ਰਬਸ਼ਾਕੇਹ ਸੈਨਾਪਤੀ ਨੂੰ ਲਾਕੀਸ਼ ਸ਼ਹਿਰ ਤੋਂ ਯਰੂਸ਼ਲਮ ਨੂੰ ਹਿਜ਼ਕੀਯਾਹ ਰਾਜਾ ਕੋਲ ਵੱਡੀ ਫੌਜ ਨਾਲ ਭੇਜਿਆ ਅਤੇ ਉਹ ਉੱਪਰਲੇ ਤਲਾਬ ਦੀ ਨਾਲੀ ਕੋਲ ਧੋਬੀ ਘਾਟ ਦੇ ਰਾਹ ਵਿੱਚ ਖੜ੍ਹਾ ਸੀ।