Versions
PAV ਵੇਖੋ, ਓਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਏਹ ਕਾਰੀਗਰ ਆਦਮੀ ਹੀ ਹਨ! ਏਹ ਸਾਰੇ ਇਕੱਠੇ ਹੋ ਕੇ ਖੜੇ ਹੋਣ, ਓਹ ਭੈ ਖਾਣਗੇ, ਓਹ ਇਕੱਠੇ ਸ਼ਰਮਿੰਦੇ ਹੋਣਗੇ।
IRVPA ਵੇਖੋ, ਉਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਇਹ ਕਾਰੀਗਰ ਮਨੁੱਖ ਹੀ ਹਨ! ਇਹ ਸਾਰੇ ਇਕੱਠੇ ਹੋ ਕੇ ਖੜ੍ਹੇ ਹੋਣ, ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ।