Versions
PAV ਹੇ ਯਾਕੂਬ, ਏਹਨਾਂ ਗੱਲਾਂ ਨੂੰ ਚੇਤੇ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਾਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਤੂੰ ਮੈਥੋਂ ਵਿਸਾਰਿਆ ਨਾ ਜਾਵੇਂਗਾ।
IRVPA {ਜਗਤ ਦਾ ਸਿਰਜਣਹਾਰ ਅਤੇ ਮੁਕਤੀਦਾਤਾ} PS ਹੇ ਯਾਕੂਬ, ਇਹਨਾਂ ਗੱਲਾਂ ਨੂੰ ਯਾਦ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਿਰਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਮੈਂ ਤੈਨੂੰ ਨਾ ਵਿਸਾਰਾਂਗਾ।