Versions
PAV ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੋਂ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।
IRVPA ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।