Versions
PAV ਕੋਈ ਆਖੇਗਾ, ਮੈਂ ਯਹੋਵਾਹ ਦਾ ਹਾਂ, ਕੋਈ ਆਪ ਨੂੰ ਯਾਕੂਬ ਦੇ ਨਾਉਂ ਤੇ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, ਯਹੋਵਾਹ ਦਾ, ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।।
IRVPA ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ। PEPS