Versions
PAV ਹਾਇ ਓਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਭਈ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸੰਝ ਤਿੱਕੁਰ ਠਹਿਰਦੇ ਹਨ, ਭਈ ਮੱਧ ਓਹਨਾਂ ਨੂੰ ਮਸਤ ਕਰ ਦੇਵੇ!
IRVPA ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!