Versions
PAV ਜਿਨ੍ਹਾਂ ਦੇ ਬਾਣ ਤਿਖੇ, ਤੇ ਜਿਨ੍ਹਾਂ ਦੇ ਸਾਰੇ ਧਣੁਖ ਕੱਸੇ ਹੋਏ ਹਨ, ਉਨ੍ਹਾਂ ਦੇ ਘੋੜਿਆਂ ਦੇ ਸੁੰਬ ਚਕ ਮਕ ਜਿਹੇ, ਅਤੇ ਉਨ੍ਹਾਂ ਦੇ ਪਹੀਏ ਵਾਵਰੋਲੇ ਜਿਹੇ ਜਾਪਦੇ ਹਨ।
IRVPA ਉਨ੍ਹਾਂ ਦੇ ਤੀਰ ਤਿੱਖੇ, ਅਤੇ ਉਨ੍ਹਾਂ ਦੇ ਸਾਰੇ ਧਣੁੱਖ ਕੱਸੇ ਹੋਏ ਹਨ, ਉਨ੍ਹਾਂ ਦੇ ਘੋੜਿਆਂ ਦੇ ਸੁੰਬ ਚਕਮਕ ਜਿਹੇ, ਅਤੇ ਉਨ੍ਹਾਂ ਦੇ ਪਹੀਏ ਵਾਵਰੋਲੇ ਜਿਹੇ ਜਾਪਦੇ ਹਨ।