Versions
PAV ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਂਗੀ, ਤੂੰ ਜਾਣੇਂਗੀ ਭਈ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸ਼ਕਤੀਮਾਨ।
IRVPA ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ। PEPS