Versions
PAV ਮੈਂ ਯਹੋਵਾਹ ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਤੋਂ ਬੁਰਿਆਈ ਸਣੇ ਘਿਣ ਕਰਦਾ ਹਾਂ, ਮੈਂ ਓਹਨਾਂ ਨੂੰ ਸਚਿਆਈ ਨਾਲ ਓਹਨਾਂ ਦਾ ਵੱਟਾ ਦਿਆਂਗਾ, ਮੈਂ ਓਹਨਾਂ ਦੇ ਨਾਲ ਇੱਕ ਅਨੰਤ ਨੇਮ ਬਨ੍ਹਾਂਗਾ।
IRVPA ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ।