Bible Versions
Bible Books

James 1:23 (LXXEN) English version of the Septuagint Bible

Versions

PAV   ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੈ ਅਤੇ ਓਸ ਉੱਤੇ ਅਮਲ ਕਰਨ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ
ERVPA   ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹਡ਼ਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ।
IRVPA   ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us