Bible Versions
Bible Books

James 2:1 (LXXEN) English version of the Septuagint Bible

Versions

PAV   ਹੇ ਮੇਰੇ ਭਰਾਵੋ, ਸਾਡੇ ਪਰਤਾਪਵਾਨ ਪ੍ਰਭੁ ਯਿਸੂ ਮਸੀਹ ਦੀ ਨਿਹਚਾ ਨੂੰ ਕਿਸੇ ਦੇ ਪੱਖ ਪਾਤ ਨਾਲ ਨਾ ਰੱਖੋ
ERVPA   ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਆਸਥਾ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।
IRVPA   {ਪੱਖਪਾਤ ਦੇ ਵਿਰੁੱਧ ਚਿਤਾਵਨੀ} PS ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us