Versions
PAV ਇਸੇ ਪਰਕਾਰ ਨਿਹਚਾ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਤੋਂ ਮੋਈ ਹੋਈ ਹੈ
ERVPA ਨਿਹਚਾ ਦੇ ਨਾਲ ਵੀ ਇਹੀ ਹੈ। ਜੇ ਨਿਹਚਾ ਕੁਝ ਨਹੀਂ ਸੰਵਾਰਦੀ ਤਾਂ ਉਹ ਨਿਹਚਾ ਨਿਰਜੀਵ ਹੈ ਕਿਉਂਕਿ ਉਹ ਇਕੱਲੀ ਹੈ।
IRVPA ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।