Bible Versions
Bible Books

James 2:2 (LXXEN) English version of the Septuagint Bible

Versions

PAV   ਕਿਉਂਕਿ ਜੇ ਕੋਈ ਪੁਰਖ ਸੋਨੇ ਦੀ ਅੰਗੂਠੀ ਪਾਈ ਅਤੇ ਭੜਕੀਲੇ ਬਸਤਰ ਪਹਿਨੇ ਤੁਹਾਡੀ ਸਮਾਜ ਵਿੱਚ ਆਇਆ ਅਤੇ ਇੱਕ ਗਰੀਬ ਵੀ ਮੈਲੇ ਲੀੜੇ ਪਹਿਨੇ ਆਇਆ
ERVPA   ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪਡ਼ੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪਡ਼ੇ ਪਾਕੇ ਆਉਂਦਾ ਹੈ।
IRVPA   ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us