Bible Versions
Bible Books

James 2:21 (LXXEN) English version of the Septuagint Bible

Versions

PAV   ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਠਹਿਰਾਇਆ ਗਿਆ ਜਦੋਂ ਉਹ ਨੇ ਆਪਣੇ ਪੁੱਤ੍ਰ ਇਸਹਾਕ ਨੂੰ ਜਗਵੇਦੀ ਉੱਤੇ ਚਾੜ੍ਹ ਦਿੱਤਾॽ
ERVPA   ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸਦੇ ਅਮਲ ਰਾਹੀਂ ਬਾਣਾਇਆ ਗਿਆ ਸੀ। ਉਸਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ।
IRVPA   ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us