Bible Versions
Bible Books

James 2:5 (LXXEN) English version of the Septuagint Bible

Versions

PAV   ਸੁਣੋ, ਹੇ ਮੇਰੇ ਪਿਆਰੇ ਭਰਾਵੋ, ਕੀ ਪਰਮੇਸ਼ੁਰ ਨੇ ਓਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਭਈ ਨਿਹਚਾ ਵਿੱਚ ਧਨੀ ਹੋਣ ਅਤੇ ਉਸ ਰਾਜ ਦੇ ਅਧਕਾਰੀ ਹੋਣ ਜਿਹ ਦਾ ਬਚਨ ਉਹ ਨੇ ਆਪਣਿਆਂ ਪ੍ਰੇਮੀਆਂ ਨੂੰ ਦਿੱਤਾ ਸੀॽ
ERVPA   ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹਡ਼ੇ ਉਸਨੂੰ ਪ੍ਰੇਮ ਕਰਦੇ ਹਨ।
IRVPA   ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us