Bible Versions
Bible Books

James 2:8 (LXXEN) English version of the Septuagint Bible

Versions

PAV   ਪਰ ਤਾਂ ਵੀ ਜੇ ਤੁਸੀਂ ਓਸ ਸ਼ਾਹੀ ਹੁਕਮ ਨੂੰ ਪੂਰਿਆਂ ਕਰਦੇ ਹੋ ਜਿਵੇਂ ਧਰਮ ਪੁਸਤਕ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ, ਤਾਂ ਭਲਾ ਕਰਦੇ ਹੋ
ERVPA   ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ; “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।
IRVPA   ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us