Bible Versions
Bible Books

James 3:5 (LXXEN) English version of the Septuagint Bible

Versions

PAV   ਇਸੇ ਪਰਕਾਰ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੇ ਫੌੜ ਮਾਰਦੀ ਹੈ, - ਵੇਖੋ, ਕੇਡਾ ਵੱਡਾ ਬਣ ਕਿਹੀ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!।।
ERVPA   ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸ਼ਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿਕ੍ਕੀ ਜਿਹੀ ਚੰਗਿਆਰੀ ਨਾਲ ਭਡ਼ਕ ਸਕਦੀ ਹੈ।
IRVPA   ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us