Versions
PAV ਯਹੋਵਾਹ ਨੇ ਆਖਿਆ, ਮੈਂ ਸੱਚ ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ
IRVPA ਯਹੋਵਾਹ ਨੇ ਆਖਿਆ, ਮੈਂ ਸੱਚ-ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ-ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁੱਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ