Versions
PAV ਤਾਂ ਐਉਂ ਹੋਵੇਗਾ ਕਿ ਜਦ ਓਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਓਹਨਾਂ ਨੂੰ ਆਖ, ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਿਹੜੇ ਮੌਤ ਲਈ ਹਨ, ਓਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ, ਓਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ, ਓਹ ਕਾਲ ਵੱਲ, ਜਿਹੜੇ ਕੈਦ ਲਈ ਹਨ, ਓਹ ਕੈਦ ਵੱਲ ਚੱਲੇ ਜਾਣ।।
IRVPA ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ।