Versions
PAV ਤੈਂ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ। ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪਛਤਾਉਂਦਾ ਪਛਤਾਉਂਦਾ ਮੈਂ ਥਕ ਗਿਆ!
IRVPA ਤੂੰ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ। ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪਛਤਾਉਂਦਾ ਮੈਂ ਥੱਕ ਗਿਆ!