Versions
PAV ਮੈਂ ਓਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿਚ ਛੱਟਿਆਂ। ਮੈਂ ਓਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਓਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ।
IRVPA ਮੈਂ ਉਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿੱਚ ਛੱਟਿਆ। ਮੈਂ ਉਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਉਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ।