Versions
PAV ਓਹਨਾਂ ਦੀਆਂ ਵਿੱਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ, ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਣਚੇਤ ਪਾਇਆ।
IRVPA ਉਹਨਾਂ ਦੀਆਂ ਵਿਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ।