Versions
PAV ਤਾਂ ਐਉਂ ਹੋਵੇਗਾ ਕਿ ਜਦ ਤੂੰ ਏਹ ਸਾਰੀਆਂ ਗੱਲਾਂ ਏਸ ਪਰਜਾ ਨੂੰ ਦੱਸੇਂਗਾ ਓਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਏਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ?
IRVPA ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ?