Bible Versions
Bible Books

Jeremiah 19:4 (LXXEN) English version of the Septuagint Bible

Versions

PAV   ਏਸ ਲਈ ਜੋ ਓਹਨਾਂ ਮੈਨੂੰ ਤਿਆਗ ਦਿੱਤਾ ਅਤੇ ਏਸ ਅਸਥਾਨ ਨੂੰ ਓਪਰੇ ਦਿਓਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਨ੍ਹਾਂ ਨੂੰ ਨਾ ਓਹ, ਨਾ ਓਹਨਾਂ ਦੇ ਪਿਓ ਦਾਦੇ, ਨਾ ਯਹੂਦਾਹ ਦੇ ਪਾਤਸ਼ਾਹ ਜਾਣਦੇ ਸਨ। ਓਹਨਾਂ ਨੇ ਏਸ ਅਸਥਾਨ ਨੂੰ ਬੇਦੋਸਾਂ ਦੇ ਲਹੂ ਨਾਲ ਭਰ ਦਿੱਤਾ ਹੈ
IRVPA   ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾਂ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ। ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us