Bible Versions
Bible Books

Jeremiah 23:15 (LXXEN) English version of the Septuagint Bible

Versions

PAV   ਏਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਵਿਖੇ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਓਹਨਾਂ ਨੂੰ ਨਾਗ ਦੌਣਾ ਖੁਆਵਾਂਗਾ, ਅਤੇ ਓਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।।
IRVPA   ਇਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਨਾਗਦੌਣਾ ਖੁਆਵਾਂਗਾ, ਅਤੇ ਉਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us