Bible Versions
Bible Books

Jeremiah 36:6 (LXXEN) English version of the Septuagint Bible

Versions

PAV   ਏਸ ਲਈ ਤੂੰ ਜਾਹ ਅਤੇ ਯਹੋਵਾਹ ਦੀਆਂ ਓਹ ਗੱਲਾਂ ਜਿਹੜੀਆਂ ਤੈਂ ਮੇਰੇ ਮੂੰਹੋਂ ਉਸ ਲਪੇਟੇ ਹੋਏ ਵਿੱਚ ਲਿੱਖਿਆ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ
IRVPA   ਇਸ ਲਈ ਤੂੰ ਜਾ ਅਤੇ ਯਹੋਵਾਹ ਦੀਆਂ ਉਹ ਗੱਲਾਂ ਜਿਹੜੀਆਂ ਤੂੰ ਮੇਰੇ ਮੂੰਹੋਂ ਉਸ ਲਪੇਟੇ ਹੋਏ ਪੱਤਰ ਵਿੱਚ ਲਿਖੀਆਂ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us