Bible Versions
Bible Books

Jeremiah 38:27 (LXXEN) English version of the Septuagint Bible

Versions

PAV   ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਓਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਓਹਨਾਂ ਨੂੰ ਓਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਪਾਤਸ਼ਾਹ ਨੇ ਹੁਕਮ ਦਿੱਤਾ ਸੀ। ਓਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ
IRVPA   ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਉਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਰਾਜਾ ਨੇ ਹੁਕਮ ਦਿੱਤਾ ਸੀ। ਉਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us