Bible Versions
Bible Books

Jeremiah 40:11 (LXXEN) English version of the Septuagint Bible

Versions

PAV   ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਰਾਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਓਹਨਾਂ ਉੱਤੇ ਹਾਕਮ ਥਾਪਿਆ ਹੈ
IRVPA   ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਦੋਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਰਾਜਾ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਉਹਨਾਂ ਉੱਤੇ ਹਾਕਮ ਥਾਪਿਆ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us