Bible Versions
Bible Books

Jeremiah 40:7 (LXXEN) English version of the Septuagint Bible

Versions

PAV   ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਓਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਨੇ ਮਨੁੱਖ ਅਤੇ ਤੀਵੀਆਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਅਸੀਰ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ੁਮੇਵਾਰੀ ਵਿੱਚ ਕਰ ਦਿੱਤੇ ਹਨ
IRVPA   {ਯਹੂਦਾਹ ਦੇਸ ਦਾ ਅਧਿਕਾਰੀ ਗਦਲਯਾਹ} (2 ਰਾਜਾ 25:22-24) PS ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਉਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਦੇ ਮਨੁੱਖ ਅਤੇ ਔਰਤਾਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਗ਼ੁਲਾਮ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ਿੰਮੇਵਾਰੀ ਵਿੱਚ ਕਰ ਦਿੱਤੇ ਹਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us