Versions
PAV ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਉਆ ਹੈ, ਉਹ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉੱਤਰ ਗਏ, ਪਾਤਸ਼ਾਹ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।
IRVPA ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਇਆ ਹੈ, ਉਸ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉਤਰ ਗਏ, ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।