Versions
PAV ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਵਿੱਚੋਂ ਚੁੱਕੇ ਗਏ। ਮੈਂ ਚੁੱਬਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲੜਾਤੇਗਾ, ਓਹਨਾਂ ਦੀ ਲਲਕਾਰ ਲਲਕਾਰ ਨਾ ਹੋਵੇਗੀ!।।
IRVPA ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!।