Versions
PAV ਏਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਙੁ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਙੁ ਹਡਕੋਰੇ ਲੈਂਦਾ ਹੈ, ਏਸ ਲਈ ਜਿਹੜਾ ਧਨ ਬੱਚਤ ਦਾ ਸੀ ਉਹ ਨਾਸ ਹੋ ਗਿਆ
IRVPA ਇਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਗੂੰ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਗੂੰ ਹਡਕੋਰੇ ਲੈਂਦਾ ਹੈ, ਇਸ ਲਈ ਜਿਹੜਾ ਧਨ ਬਚਤ ਦਾ ਸੀ ਉਹ ਨਾਸ ਹੋ ਗਿਆ