Versions
PAV ਮੋਆਬ ਦੀਆਂ ਸਾਰੀਆਂ ਛੱਤਾਂ ਉੱਤੇ ਅਤੇ ਉਸ ਦੀਆਂ ਗਲੀਆਂ ਵਿੱਚ ਹਰ ਥਾਂ ਰੋਣਾ ਪਿੱਟਣਾ ਹੈ ਕਿਉਂ ਜੋ ਮੋਆਬ ਨੂੰ ਉਸ ਭਾਂਡੇ ਵਾਂਙੁ ਭੰਨ ਸੁੱਟਿਆ ਹੈ ਜਿਹੜਾ ਚੰਗਾ ਨਹੀਂ ਲੱਗਦਾ, ਯਹੋਵਾਹ ਦਾ ਵਾਕ ਹੈ
IRVPA ਮੋਆਬ ਦੀਆਂ ਸਾਰੀਆਂ ਛੱਤਾਂ ਉੱਤੇ ਅਤੇ ਉਸ ਦੀਆਂ ਗਲੀਆਂ ਵਿੱਚ ਹਰ ਥਾਂ ਰੋਣਾ-ਪਿੱਟਣਾ ਹੈ ਕਿਉਂ ਜੋ ਮੈਂ ਮੋਆਬ ਨੂੰ ਉਸ ਭਾਂਡੇ ਵਾਂਗੂੰ ਭੰਨ ਸੁੱਟਿਆ ਹੈ ਜਿਹੜਾ ਚੰਗਾ ਨਹੀਂ ਲੱਗਦਾ, ਯਹੋਵਾਹ ਦਾ ਵਾਕ ਹੈ