Versions
PAV ਹੇ ਮੋਆਬ, ਤੇਰੇ ਲਈ ਅਫ਼ਸੋਸ! ਕਮੋਸ਼ ਦੇ ਲੋਕ ਨਾਸ ਹੋਏ, ਕਿਉਂ ਜੋ ਤੇਰੇ ਪੁੱਤ੍ਰ ਅਸੀਰ ਹੋ ਕੇ ਲਏ ਗਏ, ਤੇਰੀਆਂ ਧੀਆਂ ਵੀ ਅਸੀਰੀ ਵਿੱਚ ਹਨ।
IRVPA ਹੇ ਮੋਆਬ, ਤੇਰੇ ਲਈ ਅਫ਼ਸੋਸ! ਕਮੋਸ਼ ਦੇ ਲੋਕ ਨਾਸ ਹੋਏ, ਕਿਉਂ ਜੋ ਤੇਰੇ ਪੁੱਤਰ ਗ਼ੁਲਾਮ ਹੋ ਕੇ ਲਏ ਗਏ, ਤੇਰੀਆਂ ਧੀਆਂ ਵੀ ਗ਼ੁਲਾਮੀ ਵਿੱਚ ਹਨ।