Versions
PAV ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਅਫ਼ਰਾਈਮ ਅਤੇ ਗਿਲਆਦ ਦੇ ਪਹਾੜ ਉੱਤੇ ਉਹ ਦੀ ਜਾਨ ਰੱਜ ਜਾਵੇਗੀ
IRVPA ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਇਫ਼ਰਾਈਮ ਅਤੇ ਗਿਲਆਦ ਦੇ ਪਰਬਤ ਉੱਤੇ ਉਹ ਦੀ ਜਾਨ ਰੱਜ ਜਾਵੇਗੀ