Versions
PAV ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕੇ ਰਹਿ ਗਏ!।।
IRVPA ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ * ਦੇਵਤਾ ਸ਼ਰਮਿੰਦਾ ਹੋਇਆ, ਮਰੋਦਾਕ † ਦੇਵਤਾ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!।