Versions
PAV ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇੱਕਠਾ ਅਨ੍ਹੇਰ ਹੋਇਆ ਹੈ ਅਤੇ ਓਹ ਸਾਰੇ ਜਿਨ੍ਹਾਂ ਨੇ ਓਹਨਾਂ ਨੂੰ ਅਸੀਰ ਕੀਤਾ ਹੈ ਓਹਨਾਂ ਨੂੰ ਫੜੀ ਬੈਠੇ ਹਨ ਅਤੇ ਓਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
IRVPA ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ