Versions
PAV ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਓਹ ਸੁੱਕ ਜਾਣ! ਕਿਉਂ ਜੋ ਏਹ ਘੜੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਓਹ ਬੁੱਤਾਂ ਉੱਤੇ ਪਾਗਲ ਹੋਏ ਹੋਏ ਹਨ!।।
IRVPA ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਉਹ ਸੁੱਕ ਜਾਣ! ਕਿਉਂ ਜੋ ਇਹ ਘੜ੍ਹੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਉਹ ਬੁੱਤਾਂ ਉੱਤੇ ਪਾਗਲ ਹੋਏ ਪਏ ਹਨ!।