Bible Versions
Bible Books

Jeremiah 50:39 (LXXEN) English version of the Septuagint Bible

Versions

PAV   ਏਸ ਲਈ ਜੰਗਲੀ ਦਰਿੰਦੇ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰ-ਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੀਕ ਫੇਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ
IRVPA   ਇਸ ਲਈ ਜੰਗਲੀ ਜਾਨਵਰ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੱਕ ਫਿਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓਂ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us