Versions
PAV ਮੈਂ ਬਾਬਲ ਨੂੰ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਓਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ।।
IRVPA {ਬਾਬੁਲ ਦੀ ਉਜਾੜ} PS ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ।