Versions
PAV ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਙੁ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫ਼ਸਲ ਦਾ ਵੇਲਾ ਆ ਜਾਵੇਗਾ।।
IRVPA ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਗੂੰ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫਸਲ ਦਾ ਵੇਲਾ ਆ ਜਾਵੇਗਾ।