Versions
PAV ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫੇਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ!
IRVPA ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ!