Versions
PAV ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸਾਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤ੍ਰ ਅਸਥਾਨਾਂ ਉੱਤੇ ਪਰਾਏ ਆ ਗਏ ਹਨ!
IRVPA ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸੀਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤਰ ਸਥਾਨਾਂ ਉੱਤੇ ਪਰਾਏ ਆ ਗਏ ਹਨ!