Versions
PAV ਮੈਂ ਓਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹਜੀਰ ਵਿੱਚ ਹਜੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਓਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ।।
IRVPA ਮੈਂ ਉਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹੰਜ਼ੀਰ ਵਿੱਚ ਹੰਜ਼ੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਉਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ।