Versions
PAV ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥ ਸਾਡੇ ਕੋਲ ਹੈ? ਪਰ ਵੇਖੋ, ਲਿਖਣ ਵਾਲਿਆਂ ਦੀ ਝੂਠੀ ਲਿੱਖਣ ਨੇ ਉਸ ਝੂਠਾ ਹੀ ਕੰਮ ਕੀਤਾ ਹੈ।
IRVPA ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥਾ ਸਾਡੇ ਕੋਲ ਹੈ? ਪਰ ਵੇਖੋ, ਲਿਖਾਰੀਆਂ ਦੀ ਝੂਠੀ ਲਿਖਤ ਨੇ ਉਸ ਨੂੰ ਝੂਠਾ ਹੀ ਬਣਾ ਦਿੱਤਾ।