Versions
PAV ਹੇ ਤੀਵੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!
IRVPA ਹੇ ਇਸਤਰੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!