Versions
PAV ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹਜੀਰ ਦਾ ਬਿਰਛ ਮੁਰਝਾਂਉਦਾ ਹੈ, ਅਨਾਰ, ਖਜੂਰ, ਸੇਉ, ਖੇਤ ਦੇ ਸਾਰੇ ਬਿਰਛ ਸੁੱਕ ਗਏ, ਕਿਉਂ ਜੋ ਖੁਸ਼ੀ ਵੀ ਆਦਮ ਵੰਸ ਤੋਂ ਸ਼ਰਮਿੰਦੀ ਹੋਈ!
IRVPA ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖਜ਼ੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ! PEPS