Versions
PAV ਯਿਸੂ ਨੇ ਇਹ ਦ੍ਰਿਸ਼ਟਾਂਤ ਉਨ੍ਹਾਂ ਨੂੰ ਆਖਿਆ ਪਰ ਓਹ ਨਾ ਸਮਝੇ ਭਈ ਏਹ ਕੀ ਗੱਲਾਂ ਹਨ ਜਿਹੜੀਆਂ ਉਹ ਸਾਨੂੰ ਆਖਦਾ ਹੈ ।।
ERVPA ਭਾਵੇਂ ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਤਾਂਤ ਸਮਝਾਇਆ ਪਰ ਉਹ ਇਸਦਾ ਅਰਥ ਨਾ ਸਮਝ ਸਕੇ।
IRVPA ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ। PS